PDF ਪੰਨਿਆਂ ਨੂੰ ਹਟਾਓ

PDF ਪੰਨਿਆਂ ਨੂੰ ਔਨਲਾਈਨ ਹਟਾਓ ਅਤੇ ਨਤੀਜੇ ਨੂੰ ਇੱਕ ਨਵੇਂ PDF ਵਜੋਂ ਸਹੇਜੋ

ਮੁਫ਼ਤ ਆਨਲਾਈਨ ਕੋਈ ਸੀਮਾਵਾਂ ਨਹੀਂ
ਇੱਥੇ ਸੁੱਟੋ
... ਜਾਂ ਫਾਈਲਾਂ ਨੂੰ ਇੱਥੇ ਡਰਾਪ ਕਰੋ
ਇਸ ਫੰਕਸ਼ਨ ਦੀ ਵਰਤੋਂ ਕਰਕੇ, ਤੁਸੀਂ ਸਾਡੀਆਂ ਸੇਵਾ ਦੀਆਂ ਸ਼ਰਤਾਂ ਨੂੰ ਸਵੀਕਾਰ ਕਰਦੇ ਹੋ
ਫਾਈਲ ਸੁਰੱਖਿਆ ਸਕ੍ਰਿਅ ਹੈ
5.0 (1,783 ਵੋਟਾਂ)
ਇਸ਼ਤਿਹਾਰ
😀 ਇਸ਼ਤਿਹਾਰਬਾਜ਼ੀ ਲਈ 100% ਮੁਫ਼ਤ ਧੰਨਵਾਦ

ਜਾਣਕਾਰੀ

Windows Linux MAC iPhone Android

PDF ਪੰਨਿਆਂ ਨੂੰ ਕਿਵੇਂ ਹਟਾਇਆ ਜਾਂਦਾ ਹੈ

ਆਪਣੀ ਉਸ PDF ਫਾਈਲ ਦੀ ਚੋਣ ਕਰੋ ਜਿਸ ਦੇ ਪੰਨਿਆਂ ਨੂੰ ਤੁਸੀਂ ਹਟਾਉਣਾ ਚਾਹੁੰਦੇ ਹੋ ਜਾਂ PDF ਨੂੰ ਫਾਈਲ ਬਾਕਸ ਵਿੱਚ ਡਰਾਪ ਕਰੋ। PDF ਦੇ ਪੰਨੇ ਵਿਖਾਏ ਗਏ ਹਨ। ਉਹਨਾਂ ਪੰਨਿਆਂ ਉਤੇ ਕਲਿੱਕ ਕਰੋ ਜਿਹਨਾਂ ਨੂੰ ਤੁਸੀਂ ਹਟਾਉਣਾ ਚਾਹੁੰਦੇ ਹੋ। ਆਪਣੇ ਨਵੇਂ PDF ਨੂੰ ਸਹੇਜੋ।

ਗੁਣਵੱਤਾ ਦਾ ਕੋਈ ਨੁਕਸਾਨ ਨਹੀਂ

ਗੁਣਵੱਤਾ ਦੀ ਚਿੰਤਾ ਨਾ ਕਰੋ। PDF ਫਾਈਲਾਂ ਤੋਂ ਪੰਨਿਆਂ ਨੂੰ ਹਟਾਉਣਾ ਤੁਹਾਡੀ PDF ਦੀ ਗੁਣਵੱਤਾ ਨੂੰ ਪ੍ਰਭਾਵਿਤ ਨਹੀਂ ਕਰਦਾ ਹੈ। ਇਹ ਟੂਲ ਪੰਨਿਆਂ ਨੂੰ ਇਸ ਤਰੀਕੇ ਨਾਲ ਮਿਟਾਉਂਦਾ ਹੈ ਤਾਂ ਜੋ ਤੁਹਾਡੀ PDF ਦੀ ਗੁਣਵੱਤਾ ਬਿਲਕੁਲ ਉਸੇ ਤਰਾਂ ਬਰਕਰਾਰਾ ਰਵੇ।

ਵਰਤਣ ਵਿੱਚ ਸੌਖਾ

PDF24 PDF ਫਾਈਲਾਂ ਵਿੱਚ ਪੰਨਿਆਂ ਨੂੰ ਹਟਾਉਣਾ ਜਿਨਾਂ ਸੰਭਵ ਹੋ ਸਕੇ ਉਨਾਂ ਸੌਖਾ ਅਤੇ ਤੇਜ਼ ਬਣਾਉਂਦਾ ਹੈ। ਤੁਹਾਨੂੰ ਕੁਝ ਵੀ ਸਥਾਪਤ ਕਰਨ ਜਾਂ ਸੇਟ ਅਪ ਕਰਨ ਦੀ ਲੋੜ ਨਹੀਂ ਹੈ, ਬੱਸ ਐਪ ਵਿੱਚ ਆਪਣੀਆਂ ਫਾਈਲਾਂ ਦੀ ਚੋਣ ਕਰੋ ਅਤੇ ਪੰਨਿਆਂ ਨੂੰ ਹਟਾਓ।

ਤੁਹਾਡੇ ਸਿਸਟਮ ਦਾ ਸਮਰਥਨ ਕਰਦਾ ਹੈ

PDF ਵਿੱਚ ਪੰਨਿਆਂ ਨੂੰ ਹਟਾਉਣ ਲਈ, ਕੋਈ ਖਾਸ ਸਿਸਟਮ ਲੋੜਾਂ ਨਹੀਂ ਹਨ। ਐਪਲੀਕੇਸ਼ਨ ਸਾਰੇ ਮੌਜੂਦਾ ਓਪਰੇਟਿੰਗ ਸਿਸਟਮਾਂ ਅਤੇ ਬ੍ਰਾਊਜ਼ਰਾਂ ਨਾਲ ਕੰਮ ਕਰਦੀ ਹੈ। ਬਸ ਆਪਣੇ ਬ੍ਰਾਊਜ਼ਰ ਵਿੱਚ ਇਸ ਐਪ ਦੀ ਵਰਤੋਂ ਕਰੋ।

ਸਥਾਪਨਾ ਦੀ ਕੋਈ ਲੋੜ ਨਹੀਂ ਹੈ

ਤੁਹਾਨੂੰ ਕੋਈ ਵੀ ਸਾਫਟਵੇਅਰ ਡਾਊਨਲੋਡ ਅਤੇ ਸਥਾਪਿਤ ਕਰਨ ਦੀ ਲੋੜ ਨਹੀਂ ਹੈ। ਪੰਨਿਆਂ ਨੂੰ ਸਾਡੇ ਸਰਵਰਾਂ ਉਤੇ ਕਲਾਉਡ ਵਿੱਚ ਮਿਟਾ ਦਿੱਤਾ ਜਾਂਦਾ ਹੈ, ਤਾਂ ਜੋ ਇਹ ਟੂਲ ਤੁਹਾਡੇ ਸਿਸਟਮ ਦੇ ਸਰੋਤਾਂ ਦੀ ਖਪਤ ਨਾ ਕਰੇ।

ਸੁਰੱਖਿਅਤ ਪੰਨਾ ਮਿਟਾਉਣਾ

ਇਹ ਪੰਨਾ ਹਟਾਉਣ ਵਾਲਾ ਟੂਲ ਤੁਹਾਡੀਆਂ ਫਾਈਲਾਂ ਨੂੰ ਸਾਡੇ ਸਰਵਰ ਉਤੇ ਲੋੜ ਤੋਂ ਵੱਧ ਸਮੇਂ ਲਈ ਸਟੋਰ ਨਹੀਂ ਕਰਦਾ ਹੈ। ਤੁਹਾਡੀਆਂ ਫਾਈਲਾਂ ਅਤੇ ਨਤੀਜੇ ਥੋੜ੍ਹੇ ਸਮੇਂ ਬਾਅਦ ਸਾਡੇ ਸਰਵਰ ਤੋਂ ਮਿਟਾ ਦਿੱਤੇ ਜਾਣਗੇ।

Stefan Ziegler ਸਟੇਫਨ ਜਿੱਗਲਰ ਦੁਆਰਾ ਵਿਕਸਿਤ

ਬਾਕੀ ਲੋਕ ਕੀ ਕਹਿ ਰਹੇ ਹਨ

ਜੇਕਰ ਮੈਂ ਵਿਅਕਤੀਗਤ ਪੰਨਿਆਂ ਨੂੰ ਮਿਟਾਉਣਾ ਚਾਹੁੰਦਾ ਹਾਂ; ਉਦਾਹਰਣ ਲਈ, ਕਿਉਂਕਿ ਉਹ ਗਾਹਕ ਲਈ ਕਾਫ਼ੀ ਦਿਲਚਸਪ ਨਹੀਂ ਹਨ, ਫਿਰ ਇਹ ਟੂਲ ਉਹਨਾਂ ਨੂੰ ਹਟਾਉਣ ਵਿੱਚ ਮੇਰੀ ਮਦਦ ਕਰਦਾ ਹੈ।
ਮੈਂ PDF ਤੋਂ ਇੱਕ ਪੰਨੇ ਨੂੰ ਤੇਜ਼ੀ ਨਾਲ ਮਿਟਾਉਣ ਲਈ ਆਪਣੇ ਸਮਾਰਟਫੋਨ ਤੇ ਇਸ ਟੂਲ ਦੀ ਵਰਤੋਂ ਕੀਤੀ। ਇਸਨੇ ਬਹੁਤ ਵਧੀਆ ਕੰਮ ਕੀਤਾ ਅਤੇ ਮੈਂ ਖੁਸ਼ ਹਾਂ।

ਸਵਾਲ ਅਤੇ ਜਵਾਬ

ਮੈਂ PDF ਤੋਂ ਪੰਨਿਆਂ ਨੂੰ ਕਿਵੇਂ ਹਟਾ ਸਕਦਾ ਹਾਂ?

  1. ਉਸ PDF ਫਾਈਲ ਦੀ ਚੋਣ ਕਰਨ ਲਈ ਪੰਨੇ ਦੇ ਉਪਰ ਦਿੱਤੇ ਫਾਈਲ ਚੋਣ ਬਾਕਸ ਦੀ ਵਰਤੋਂ ਕਰੋ ਜਿਸ ਤੋਂ ਤੁਸੀਂ ਪੰਨਿਆਂ ਨੂੰ ਹਟਾਉਣਾ ਚਾਹੁੰਦੇ ਹੋ।
  2. ਫਿਰ ਉਹਨਾਂ ਪੰਨਿਆਂ ਉਤੇ ਕਲਿੱਕ ਕਰੋ ਜਿਹਨਾਂ ਨੂੰ ਤੁਸੀਂ ਹਟਾਉਣਾ ਚਾਹੁੰਦੇ ਹੋ।
  3. ਸੰਬੰਧਿਤ ਬਟਨ ਨੂੰ ਦਬਾ ਕੇ ਨਵਾਂ PDF ਬਣਾਓ।
  4. ਡਾਊਨਲੋਡ ਬਟਨ ਨੂੰ ਦਬਾ ਕੇ ਆਪਣੇ ਕੰਪਿਊਟਰ ਉਤੇ ਨਵੇਂ PDF ਨੂੰ ਸਹੇਜੋ।

ਕਿਰਪਾ ਕਰਕੇ ਇਸ ਐਪ ਨੂੰ ਰੇਟ ਕਰੋ

ਕਿਰਪਾ ਕਰਕੇ ਇਸ ਪੰਨੇ ਨੂੰ ਸ਼ੇਅਰ ਕਰੋ

   
ਸਾਡੇ ਨਵੇਂ, ਮਸਤ ਅਤੇ ਮੁਫਤ ਟੂਲਾਂ ਨੂੰ ਵਧਣ ਵਿੱਚ ਮਦਦ ਕਰੋ!
ਆਪਣੇ ਫੋਰਮ, ਬਲੌਗ ਜਾਂ ਵੈਬਸਾਈਟ ਉਤੇ ਸਾਡੇ ਟੂਲਾਂ ਬਾਰੇ ਇੱਕ ਲੇਖ ਲਿਖੋ।

ਵੈਕਲਪਿਕ: PDF24 ਕ੍ਰਿਏਟਰ

ਵਿੰਡੋਜ਼ ਲਈ ਸਮਾਨ ਵਿਸ਼ੇਸ਼ਤਾਵਾਂ ਵਾਲਾ ਸਾਫਟਵੇਅਰ

ਹੋਰ ਵਧੀਆ ਟੂਲ